Advertisement

Batala Police

alt
Batala News: ਬਟਾਲਾ ਪੁਲਿਸ ਵੱਲੋਂ ਅੱਜ ਸਵੇਰੇ ਤੜਕਸਾਰ ਕਾਸੋ ਆਪ੍ਰੇਸ਼ਨ ਤਹਿਤ ਬਟਾਲਾ ਦੇ ਗਾਂਧੀ ਕੈਂਪ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਐਸਪੀ ਰੈਂਕ ਡੀਐਸਪੀ ਰੈਂਕ ਤੋਂ ਇਲਾਵਾ 250 ਤੋਂ ਵੱਧ ਪੁਲਿਸ ਦੇ ਜਵਾਨ ਇਸ ਸਰਚ ਆਪ੍ਰੇਸ਼ਨ ਵਿੱਚ ਸ਼ਾਮਿਲ ਰਹੇ। ਗੱਲਬਾਤ ਦੌਰਾਨ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਸਰਚ ਆਪ੍ਰੇਸ਼ਨ ਦਾ ਜਿੱਥੇ ਆਮ ਲੋਕਾਂ ਨੂੰ ਫਾਇਦਾ ਹੈ ਉੱਥੇ ਪੁਲਿਸ ਨੂੰ ਵੀ ਕਾਮਯਾਬੀ ਮਿਲਦੀ ਹੈ ਜਿਸ ਤਰੀਕੇ ਦੇ ਨਾਲ ਅੱਜ ਇੱਕ ਸ਼ਖਸ ਨੂੰ ਗ੍ਰਿਫਤਾਰ ਕੀਤਾ ਜਿਸ ਉਤੇ ਪਹਿਲਾਂ ਨਸ਼ੇ ਦੇ ਮੁਕੱਦਮੇ ਦਰਜ ਸੀ ਤੇ ਪੁਲਿਸ ਨੂੰ ਲੋੜੀਂਦਾ ਸੀ ਨਾਲ ਹੀ ਉਸ ਕੋਲੋਂ ਕੁਝ ਨਸ਼ਾ ਵੀ ਬਰਾਮਦ ਹੋਇਆ ਹੈ। ਕਾਸੋ ਆਪ੍ਰੇਸ਼ਨ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਕਰਨੀ ਤੇ ਆਮ ਲੋਕਾਂ ਦੀ ਸੁਰੱਖਿਆ ਨੂੰ
Jan 19,2025, 11:13 AM IST

Trending news