Advertisement

Ravi River

फोटो

alt
Ravi Overflow: ਰਾਵੀ ਦਰਿਆ 'ਚ ਪਾਣੀ ਛੱਡੇ ਜਾਣ ਤੋਂ ਬਾਅਦ ਅੰਮ੍ਰਿਤਸਰ ਦੇ ਪਿੰਡ ਸਹਾਰਨ ਦੇ ਲੋਕ ਪਰੇਸ਼ਾਨ ਹੁੰਦੇ ਨਜ਼ਰ ਆ ਰਹੇ ਹਨ। ਪ੍ਰਸ਼ਾਸਨ ਨੇ ਲੋਕਾਂ ਦੀ ਮਦਦ ਦੇ ਨਾਲ ਰਮਦਾਸ ਦੇ ਪਿੰਡ ਸਹਾਰਨ ਤੇ ਧੁੱਸੀ ਨੂੰ ਮਜ਼ਬੂਤ ਕਰਨ ਲਈ ਮਿੱਟੀ ਦੀਆਂ ਬੋਰੀਆਂ ਭਰ-ਭਰ ਕੇ ਬੰਨ੍ਹ ਬਣਾਇਆ ਤਾਂ ਜੌ ਪਾਣੀ ਨੂੰ ਕੰਟਰੋਲ ਕੀਤਾ ਜਾ ਸਕੇ। ਰਾਵੀ ਦਰਿਆ 'ਚ ਪਾਣੀ ਛੱਡੇ ਜਾਣ ਤੋਂ ਬਾਅਦ ਅੰਮ੍ਰਿਤਸਰ ਦੇ ਪਿੰਡ ਸਹਾਰਨ ਦੇ ਲੋਕ ਪਰੇਸ਼ਾਨ ਹੁੰਦੇ ਨਜ਼ਰ ਆ ਰਹੇ ਹਨ। ਪ੍ਰਸ਼ਾਸਨ ਨੇ ਲੋਕਾਂ ਦੀ ਮਦਦ ਦੇ ਨਾਲ ਰਮਦਾਸ ਦੇ ਪਿੰਡ ਸਹਾਰਨ ਤੇ ਧੁੱਸੀ ਨੂੰ ਮਜ਼ਬੂਤ ਕਰਨ ਲਈ ਮਿੱਟੀ ਦੀਆਂ ਬੋਰੀਆਂ ਭਰ-ਭਰ ਕੇ ਬੰਨ੍ਹ ਬਣਾਇਆ ਤਾਂ ਜੌ ਪਾਣੀ ਨੂੰ ਕੰਟਰੋਲ ਕੀਤਾ ਜਾ ਸਕੇ। ਕਿਸਾਨਾਂ ਵੱਲੋਂ ਸਰਕਾਰ ਨੂੰ ਕਿਹਾ ਗਿਆ ਕਿ ਜਿਹੜੀ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਮੂਵਾਵਜਾ
Jul 20,2023, 19:26 PM IST

Trending news