Chandigarh News: ਚੰਡੀਗੜ੍ਹ ਜ਼ਿਲ੍ਹਾ ਮੈਜਿਸਟ੍ਰਟੇਟ ਵੱਲੋਂ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ; ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
Advertisement
Article Detail0/zeephh/zeephh2497388

Chandigarh News: ਚੰਡੀਗੜ੍ਹ ਜ਼ਿਲ੍ਹਾ ਮੈਜਿਸਟ੍ਰਟੇਟ ਵੱਲੋਂ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ; ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

  ਚੰਡੀਗੜ੍ਹ ਵਿੱਚ ਜ਼ਿਲ੍ਹਾ ਮੈਜਿਸਟ੍ਰਟੇਟ ਨੇ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਦਮ ਚੁੱਕੇ ਹਨ। ਵਿਦੇਸ਼ ਭੇਜਣ ਦੇ ਨਾਮ ਉਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਉਤੇ ਸ਼ਿਕੰਜਾ ਕੱਸਣ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਗਨ। ਸਾਰੇ ਏਜੰਟਾਂ ਨੂੰ 4 ਹਫ਼ਤਿਆਂ ਵਿੱਚ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤੇ ਉਲੰਘਣਾ ਕਰਨ ਉਤੇ ਕਾਰਵਾਈ ਦੇ ਸੰਕੇਤ

Chandigarh News: ਚੰਡੀਗੜ੍ਹ ਜ਼ਿਲ੍ਹਾ ਮੈਜਿਸਟ੍ਰਟੇਟ ਵੱਲੋਂ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ; ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

Chandigarh News:  ਚੰਡੀਗੜ੍ਹ ਵਿੱਚ ਜ਼ਿਲ੍ਹਾ ਮੈਜਿਸਟ੍ਰਟੇਟ ਨੇ ਟਰੈਵਲ ਏਜੰਟਾਂ ਖਿਲਾਫ਼ ਸਖ਼ਤ ਕਦਮ ਚੁੱਕੇ ਹਨ। ਵਿਦੇਸ਼ ਭੇਜਣ ਦੇ ਨਾਮ ਉਤੇ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਉਤੇ ਸ਼ਿਕੰਜਾ ਕੱਸਣ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਗਨ। ਸਾਰੇ ਏਜੰਟਾਂ ਨੂੰ 4 ਹਫ਼ਤਿਆਂ ਵਿੱਚ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤੇ ਉਲੰਘਣਾ ਕਰਨ ਉਤੇ ਕਾਰਵਾਈ ਦੇ ਸੰਕੇਤ ਵੀ ਦਿੱਤੇ ਗਏ ਹਨ। ਇਹ ਹੁਕਮ 29 ਅਕਤੂਬਰ ਤੋਂ 27 ਦਸੰਬਰ 2024 ਤੱਕ ਲਾਗੂ ਰਹਿਣਗੇ।

Trending news