Panchkula News: ਪੰਚਕੂਲਾ ਦੀ ਇੱਕ ਸੁਸਾਇਟੀ 'ਚ ਸ਼ੱਕੀ ਹਾਲਾਤਾਂ 'ਚ ਇੱਕ ਲੜਕੀ ਦੀ ਮਿਲੀ ਲਾਸ਼
Advertisement
Article Detail0/zeephh/zeephh2198835

Panchkula News: ਪੰਚਕੂਲਾ ਦੀ ਇੱਕ ਸੁਸਾਇਟੀ 'ਚ ਸ਼ੱਕੀ ਹਾਲਾਤਾਂ 'ਚ ਇੱਕ ਲੜਕੀ ਦੀ ਮਿਲੀ ਲਾਸ਼

Panchkula News: ਪੰਚਕੂਲਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿੱਚ ਬੋਲਣ ਤੋਂ ਬਚਦੇ ਨਜ਼ਰ ਆਏ।

 

Panchkula News: ਪੰਚਕੂਲਾ ਦੀ ਇੱਕ ਸੁਸਾਇਟੀ 'ਚ ਸ਼ੱਕੀ ਹਾਲਾਤਾਂ 'ਚ ਇੱਕ ਲੜਕੀ ਦੀ ਮਿਲੀ ਲਾਸ਼

Panchkula News/ਦਿਵਿਆ ਰਾਣੀ: ਪੰਚਕੂਲਾ ਦੇ ਸੈਕਟਰ 20 ਦੀ ਇੱਕ ਸੁਸਾਇਟੀ ਵਿੱਚ ਇੱਕ ਲੜਕੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਲਟਕਦੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੜਕੀ ਦੀ ਲਾਸ਼ ਨੂੰ ਕਤਲ ਕਰਨ ਤੋਂ ਬਾਅਦ ਲਟਕਾਇਆ ਗਿਆ ਸੀ। ਮ੍ਰਿਤਕ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚ ਗਈ।

ਕਤਲ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਲਟਕਾਉਣ ਦਾ ਡਰ ਹੈ। ਮ੍ਰਿਤਕ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚ ਗਈ। ਡੀਸੀਪੀ ਪੰਚਕੂਲਾ ਹਿਮਾਦਰੀ ਕੌਸ਼ਿਕ ਨੇ ਵੀ ਮੌਕੇ ਦਾ ਦੌਰਾ ਕੀਤਾ। ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੈਕਟਰ 6 ਹਸਪਤਾਲ ਪੰਚਕੂਲਾ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।  ਪੰਚਕੂਲਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿੱਚ ਬੋਲਣ ਤੋਂ ਬਚਦੇ ਨਜ਼ਰ ਆਏ।

ਇਹ ਵੀ ਪੜ੍ਹੋ: Eid al-Fitr Wishes: ਈਦ ਦੇ ਮੌਕੇ 'ਤੇ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਇਨ੍ਹਾਂ ਸੰਦੇਸ਼ਾਂ ਨਾਲ ਦਿਓ ਵਧਾਈ, ਜਾਣੋ ਮਹਤੱਵ

ਦਰਅਸਲ ਪੰਚਕੂਲਾ ਦੇ ਸੈਕਟਰ 20 ਵਿੱਚ ਇੱਕ ਲੜਕੀ ਦੀ ਲਾਸ਼ ਲਟਕਦੀ ਮਿਲੀ। ਲੜਕੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਲਟਕਾਏ ਜਾਣ ਦਾ ਖਦਸ਼ਾ ਹੈ। ਲਾਸ਼ ਮਿਲਣ ਤੋਂ ਬਾਅਦ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ 'ਤੇ ਪਹੁੰਚ ਗਈ। ਡੀਸੀਪੀ ਪੰਚਕੂਲਾ ਹਿਮਾਦਰੀ ਕੌਸ਼ਿਕ ਨੇ ਵੀ ਮੌਕੇ ਦਾ ਦੌਰਾ ਕੀਤਾ। ਹਾਲਾਂਕਿ ਡੀਸੀਪੀ ਹਿਮਾਦਰੀ ਕੌਸ਼ਿਕ ਇਸ ਮਾਮਲੇ ਤੋਂ ਮੀਡੀਆ ਨੂੰ ਟਾਲਦੇ ਨਜ਼ਰ ਆਏ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੰਚਕੂਲਾ ਦੇ ਸੈਕਟਰ 6 ਹਸਪਤਾਲ ਭੇਜ ਦਿੱਤਾ ਗਿਆ। ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਇਹ ਵੀ ਪੜ੍ਹੋ:  India-Canada: ਕੈਨੇਡਾ ਦੀਆਂ ਚੋਣਾਂ 'ਚ ਭਾਰਤ ਨੇ ਨਹੀਂ ਕੀਤਾ ਦਖਲ, ਰਿਪੋਰਟ 'ਚ ਹੋਇਆ ਖੁਲਾਸਾ, ਹੁਣ ਕੀ ਕਹਿਣਗੇ ਟਰੂਡੋ?

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਨਾਲ ਬਲਾਤਕਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਨੇ ਆਪਣੇ ਭਰਾ ਨੂੰ ਫੋਨ ਕਰਕੇ ਕਿਹਾ ਸੀ, 'ਭਰਾ ਜੀ, ਮੈਨੂੰ ਬਚਾ ਲਓ... 4 ਲੜਕੇ ਮੈਨੂੰ ਜ਼ਬਰਦਸਤੀ ਸੈਕਟਰ-20 ਦੇ ਜੰਗਲ 'ਚ ਲੈ ਗਏ ਅਤੇ ਮੈਨੂੰ ਮਾਰ ਦੇਣਗੇ।' ਜਦੋਂ ਭਰਾ ਮੌਕੇ 'ਤੇ ਪਹੁੰਚਿਆ ਤਾਂ ਲੜਕੇ ਮੌਕੇ ਤੋਂ ਫਰਾਰ ਹੋ ਗਏ ਹਨ ਪਰ ਉਸਦੀ ਐਕਟਿਵਾ ਉਥੇ ਹੀ ਰਹਿ ਗਈ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

 

Trending news