Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਦਸੰਬਰ 2022
Advertisement
Article Detail0/zeephh/zeephh1504171

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਦਸੰਬਰ 2022

ਸੋਰਠਿ ਮਹਲਾ ੧ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੋ॥ ਤਿਨ੍ਹਾ ਠਾਕ ਨਾ ਪਾਈਐ ਪਿਆਰੇ ਅੰਮ੍ਰਿਤ  ਰਸਨ ਕਰੋ ॥ ਬੂਡੇ ਭਾਰੇ  ਭੈ ਬਿਨਾ ਪਿਆਰੇ ਤਾਰੇ ਨਦਰਿ ਕਰੋ ॥੧॥  Ajj da Hukamnama Sri Darbar Sahib Today (ਅੱਜ ਦ

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਦਸੰਬਰ 2022

Ajj da Hukamnama Sri Darbar Sahib Today (ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਦਸੰਬਰ 2022): ਸੋਰਠਿ ਮਹਲਾ ੧ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੋ॥ ਤਿਨ੍ਹਾ ਠਾਕ ਨਾ ਪਾਈਐ ਪਿਆਰੇ ਅੰਮ੍ਰਿਤ  ਰਸਨ ਕਰੋ ॥ ਬੂਡੇ ਭਾਰੇ  ਭੈ ਬਿਨਾ ਪਿਆਰੇ ਤਾਰੇ ਨਦਰਿ ਕਰੋ ॥੧॥ 

ਵਿਆਖਿਆ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ| ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ| ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥

Ajj da Hukamnama Sri Darbar Sahib Today (ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਦਸੰਬਰ 2022):

 

 

Trending news