ਅਮਰੀਕਾ ਤੋਂ ਵਾਪਸ ਪਰਤੇ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ
Advertisement
Article Detail0/zeephh/zeephh2635741

ਅਮਰੀਕਾ ਤੋਂ ਵਾਪਸ ਪਰਤੇ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ

Amritsar News: ਅਮਰੀਕਾ ਤੋਂ ਡਿਪੋਟ ਹੋ ਵਾਪਸ ਪਰਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਥਾਣਾ ਰਾਜਾਸਾਂਸੀ ਨਾਲ ਸੰਬੰਧਿਤ ਦਲੇਰ ਸਿੰਘ ਵਾਸੀ ਸਲੇਮਪੁਰ ਦੇ ਮਾਮਲੇ ਵਿਚ ਏਜੰਟ ਵਲੋਂ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਏਜੰਟ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੋਟਲੀ ਖਹਿਰਾ ਖਿਲਾਫ਼ ਮੁਕੱਦਮਾ ਦਰਜਾ ਕੀਤਾ ਗਿਆ ਹੈ।

fallback

Trending news