Bathinda News: ਪੰਜਾਬ ਪੁਲਿਸ ਨੇ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ
Advertisement
Article Detail0/zeephh/zeephh2460001

Bathinda News: ਪੰਜਾਬ ਪੁਲਿਸ ਨੇ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ

Bathinda News: ਜਾਣਕਾਰੀ ਮੁਤਾਬਿਕ ਜਸਪ੍ਰੀਤ ਸਿੰਘ ਉਰਫ਼ ਜੱਸਾ ਖ਼ਿਲਾਫ਼ ਹੁਣ ਤੱਕ 11 ਐਫਆਈਆਰ ਦਰਜ ਹਨ। ਪੁਲਿਸ ਨੇ ਇਨ੍ਹਾਂ ਪਾਸੋਂ ਮੈਗਜ਼ੀਨਾਂ ਸਮੇਤ 4 ਪਿਸਤੌਲ (32 ਬੋਰ) ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Bathinda News: ਪੰਜਾਬ ਪੁਲਿਸ ਨੇ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ

Bathinda News: ਐਂਟੀ ਗੈਂਗਸਟਰ ਟਾਸਕ ਫੋਰਸ (#AGTF) ​​ਨੇ ਬਠਿੰਡਾ ਪੁਲਿਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਵਿੱਚ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਸਾਰੇ ਬਦਮਾਸ਼ ਹਥਿਆਰਾਂ ਦੀ ਤਸਕਰੀ, ਲੁੱਟ ਖੋਹ ਅਤੇ ਅਗਵਾ ਕਰਨ ਵਰਗੀਆਂ ਘਟਨਾਵਾਂ ਵਿੱਚ ਸ਼ਾਮਲ ਸਨ। ਜਾਣਕਾਰੀ ਮੁਤਾਬਿਕ ਜਸਪ੍ਰੀਤ ਸਿੰਘ ਉਰਫ਼ ਜੱਸਾ ਖ਼ਿਲਾਫ਼ ਹੁਣ ਤੱਕ 11 ਐਫਆਈਆਰ ਦਰਜ ਹਨ। ਪੁਲਿਸ ਨੇ ਇਨ੍ਹਾਂ ਪਾਸੋਂ ਮੈਗਜ਼ੀਨਾਂ ਸਮੇਤ 4 ਪਿਸਤੌਲ (32 ਬੋਰ) ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Trending news