Behbal Kalan firing case: ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਦਾ ਨੋਟਿਸ, 19 ਨੂੰ ਦਿੱਲੀ ਤਲਬ
Advertisement
Article Detail0/zeephh/zeephh2433631

Behbal Kalan firing case: ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਦਾ ਨੋਟਿਸ, 19 ਨੂੰ ਦਿੱਲੀ ਤਲਬ

Behbal Kalan firing case: ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਨੇ 19 ਨੂੰ ਦਿੱਲੀ ਤਲਬ ਕੀਤਾ ਗਿਆ ਹੈ।

Behbal Kalan firing case:  ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਦਾ ਨੋਟਿਸ, 19 ਨੂੰ ਦਿੱਲੀ ਤਲਬ

Behbal Kalan firing case/ਨਰੇਸ਼ ਸੇਠੀ ਫਰੀਦਕੋਟ ਵਿੱਚ 2015 ਵਿੱਚ ਵਾਪਰੀ ਬਹਿਬਲ ਗੋਲੀ ਕਾਂਡ ਦੇ ਪਰਿਵਾਰਕ ਮੈਂਬਰ ਅਤੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲ ਹੀ 'ਚ NIA ਨੇ ਪੰਜਾਬ 'ਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ।

ਇਹ ਵੀ ਪੜ੍ਹੋ:  Malvinder Singh Mali Arrest: ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

Trending news