ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ ਦਿੱਤੀ
Advertisement
Article Detail0/zeephh/zeephh2642276

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ ਦਿੱਤੀ

 Parkash Utsav Of Sri Guru Ravi Dass: ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ।

Trending news