Jalalabad News: ਪੁਲਿਸ ਅਤੇ ਆਬਕਾਰੀ ਨੇ ਛਾਪੇਮਾਰੀ ਕਰਕੇ ਜਲਾਲਾਬਾਦ 'ਚ ਪਰਾਲੀ ਅਤੇ ਨਹਿਰੀ ਪਾਣੀ 'ਚ ਲੁਕਾ ਕੇ ਰੱਖੀ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕੀਤਾ। ਆਬਕਾਰੀ ਅਤੇ ਪੁਲਿਸ ਵੱਲੋਂ ਕਈ ਥਾਵਾਂ ਤੋਂ ਮਿਲੀ ਸ਼ਰਾਬ ਨੂੰ ਵੀ ਨਸ਼ਟ ਕੀਤਾ ਗਿਆ।
Trending Photos
Jalalabad News: ਜਲਾਲਾਬਾਦ 'ਚ ਆਬਕਾਰੀ ਅਤੇ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਗਈ ਅਤੇ ਸ਼ਰਾਬ ਅਤੇ ਲਾਹਣ ਵੀ ਬਰਾਮਦ ਕੀਤਾ ਗਿਆ। ਟੀਮ ਵੱਲੋਂ ਬਰਾਮਦ ਹੋਏ ਲਾਹਣ ਨੂੰ ਵੀ ਨਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ: Bhagta Bhaika Fire News: ਭਗਤਾ ਭਾਈਕਾ ਦੀ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ; ਕਾਰ ਵੀ ਸੜੀ
ਪ੍ਰਾਪਤ ਜਾਣਕਾਰੀ ਅਨੁਸਾਰ ਸਾਹਮਣੇ ਆਈ ਵੀਡੀਓ ਵਿੱਚ ਜਲਾਲਾਬਾਦ ਦੇ ਪਿੰਡ ਮਹਾਲਮ ਅਤੇ ਢਾਣੀ ਕਾਠਗੜ੍ਹ ਦੀ ਦੱਸੀ ਜਾ ਰਹੀ ਹੈ, ਜਦੋਂਕਿ ਪਿੰਡ ਮਹਾਲਮ ਵਿੱਚ 21 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ ਇੰਨਾ ਹੀ ਨਹੀਂ ਇਸ ਦੌਰਾਨ ਪਾਣੀ ਦੀ ਟੈਂਕੀ ਤੋਂ 300 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਹੈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Barnala News: ਬਰਨਾਲਾ ਬੱਸ ਹਾਦਸੇ ਦੇ ਪੀੜਤਾਂ ਨੂੰ ਲਈ 10-10 ਲੱਖ ਰੁਪਏ ਮੁਆਵਜ਼ੇ ਦੀ ਮੰਗ