Trending Photos
ਪੰਜਾਬ ਸਰਕਾਰ ਨੇ ਮਾਝੇ ਅਤੇ ਦੁਆਬੇ ਇਲਾਕੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵੱਡਾ ਐਕਸ਼ਨ ਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਤਾਬਦਲੇ ਕੀਤੇ ਹਨ। ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਤਹਿਤ ਅੰਮ੍ਰਿਤਸਰ, ਬਟਾਲਾ, ਤਰਨ ਤਾਰਨ, ਕਪੂਰਥਲਾ ਦੇ ਡੀਐਸਪੀਜ਼ ਦਾ ਟਰਾਂਸਫਰ ਕੀਤਾ ਗਿਆ ਹੈ।