Punjab Tehsildar Promote: ਪੰਜਾਬ 'ਚ 14 ਤਹਿਸੀਲਦਾਰਾਂ ਨੂੰ PCS ਅਫ਼ਸਰ ਬਣਾਉਣ ਦੀ ਦਿੱਤੀ ਮਨਜ਼ੂਰੀ
Advertisement
Article Detail0/zeephh/zeephh1936698

Punjab Tehsildar Promote: ਪੰਜਾਬ 'ਚ 14 ਤਹਿਸੀਲਦਾਰਾਂ ਨੂੰ PCS ਅਫ਼ਸਰ ਬਣਾਉਣ ਦੀ ਦਿੱਤੀ ਮਨਜ਼ੂਰੀ

Punjab Tehsildar Promote: ਸਰਕਾਰੀ ਹੁਕਮਾਂ ਅਨੁਸਾਰ ਬਲਕਰਨ ਸਿੰਘ, ਗੁਰਦੇਵ ਸਿੰਘ ਧਾਮ, ਡਾ: ਅਜੀਤਪਾਲ ਸਿੰਘ, ਗੁਰਮੀਤ ਸਿੰਘ, ਅਦਿੱਤਿਆ ਗੁਪਤਾ, ਸੁਖਰਾਜ ਸਿੰਘ ਢਿੱਲੋਂ, ਰਵਿੰਦਰ ਕੁਮਾਰ ਬਾਂਸਲ, ਸੰਜੀਵ ਕੁਮਾਰ, ਮਨਜੀਤ ਸਿੰਘ ਰਾਜਲਾ, ਸੁਖਵਿੰਦਰ ਕੌਰ, ਬੇਅੰਤ ਸਿੰਘ ਸਿੱਧੂ, ਜਸਪਾਲ ਸਿੰਘ ਬਰਾੜ, ਡਾ. ਰਾਜਪਾਲ ਸਿੰਘ ਸੇਖੋਂ ਅਤੇ ਚੇਤਨ ਬੰਗੜ ਸ਼ਾਮਲ ਹਨ।

Punjab Tehsildar Promote: ਪੰਜਾਬ 'ਚ 14 ਤਹਿਸੀਲਦਾਰਾਂ ਨੂੰ PCS ਅਫ਼ਸਰ ਬਣਾਉਣ ਦੀ ਦਿੱਤੀ ਮਨਜ਼ੂਰੀ

Punjab Tehsildar Promote: ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਤਰੱਕੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਵਿੱਚ ਸ਼ਾਮਲ ਕੀਤਾ ਗਿਆ ਹੈ। ਸਰਕਾਰ ਜਲਦ ਹੀ ਉਨ੍ਹਾਂ ਨੂੰ ਨਵੀਂ ਪੋਸਟਿੰਗ ਦੇਵੇਗੀ।

fallback

ਸਰਕਾਰੀ ਹੁਕਮਾਂ ਅਨੁਸਾਰ ਬਲਕਰਨ ਸਿੰਘ, ਗੁਰਦੇਵ ਸਿੰਘ ਧਾਮ, ਡਾ: ਅਜੀਤਪਾਲ ਸਿੰਘ, ਗੁਰਮੀਤ ਸਿੰਘ, ਅਦਿੱਤਿਆ ਗੁਪਤਾ, ਸੁਖਰਾਜ ਸਿੰਘ ਢਿੱਲੋਂ, ਰਵਿੰਦਰ ਕੁਮਾਰ ਬਾਂਸਲ, ਸੰਜੀਵ ਕੁਮਾਰ, ਮਨਜੀਤ ਸਿੰਘ ਰਾਜਲਾ, ਸੁਖਵਿੰਦਰ ਕੌਰ, ਬੇਅੰਤ ਸਿੰਘ ਸਿੱਧੂ, ਜਸਪਾਲ ਸਿੰਘ ਬਰਾੜ, ਡਾ. ਰਾਜਪਾਲ ਸਿੰਘ ਸੇਖੋਂ ਅਤੇ ਚੇਤਨ ਬੰਗੜ ਸ਼ਾਮਲ ਹਨ।

Trending news