Punjab Transfers News: ਵਿਜੀਲੈਂਸ ਵਿਭਾਗ ਵੱਲੋਂ ਪੂਰੇ ਪੰਜਾਬ 'ਚ 7 DSP ਦਾ ਤਬਾਦਲਾ
Advertisement
Article Detail0/zeephh/zeephh1551374

Punjab Transfers News: ਵਿਜੀਲੈਂਸ ਵਿਭਾਗ ਵੱਲੋਂ ਪੂਰੇ ਪੰਜਾਬ 'ਚ 7 DSP ਦਾ ਤਬਾਦਲਾ

Punjab Police transfer news: ਵਿਜੀਲੈਂਸ ਵਿਭਾਗ ਵੱਲੋਂ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਕਾਰਨ ਹੁਣ 7 DSP ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

Punjab Transfers News: ਵਿਜੀਲੈਂਸ ਵਿਭਾਗ ਵੱਲੋਂ ਪੂਰੇ ਪੰਜਾਬ 'ਚ 7 DSP ਦਾ ਤਬਾਦਲਾ

Punjab Transfers News: ਵਿਜੀਲੈਂਸ ਵਿਭਾਗ ਵੱਲੋਂ ਤਬਾਦਲਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਵਿਜੀਲੈਂਸ ਵਿਭਾਗ ਵੱਲੋਂ ਮੁੜ ਨੋਟੀਫਿਕੇਸ਼ਨ ਜਾਰੀ ਕਰ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਸੱਤ ਡੀਐਸਪੀਜ਼ ਦੇ (DSP Transfers) ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਇੱਕ ਡੀਐਸਪੀ ਅੱਖਰੂ ਰਾਮ ਨੂੰ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੁਹਾਲੀ ਤੋਂ ਫਤਹਿਗੜ੍ਹ ਸਾਹਿਬ (Punjab DSP Transfers) ਵਿੱਚ ਤਾਇਨਾਤ ਕੀਤਾ ਗਿਆ ਹੈ ਜਦਕਿ ਜਸਵਿੰਦਰ ਪਾਲ ਸਿੰਘ ਨੂੰ ਕਪੂਰਥਲਾ ਵਿੱਚ ਨਵੀਂ ਤਾਇਨਾਤੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਰਿਸ਼ੀਕੇਸ਼ 'ਚ ਵਿਰਾਟ ਕੋਹਲੀ ਨਾਲ ਗੁਰੂ ਆਸ਼ਰਮ ਪਹੁੰਚੀ ਅਨੁਸ਼ਕਾ, ਕੀਤੇ ਦਰਸ਼ਨ

ਵੇਖੋ ਤਬਾਦਲੇ ਦੀ ਲਿਸਟ---- Punjab DSP Transfers News

ਪਰਮਿੰਦਰ ਸਿੰਘ ਨੂੰ ਲੁਧਿਆਣਾ ਤੋਂ ਬਰਨਾਲਾ
ਵਿਨੋਦ ਕੁਮਾਰ ਨੂੰ ਮੋਗਾ ਤੋਂ ਲੁਧਿਆਣਾ
ਜਸਤਿੰਦਰ ਸਿੰਘ ਜਲੰਧਰ ਤੋਂ ਮੋਗਾ
ਪਲਵਿੰਦਰ ਸਿੰਘ ਕਪੂਰਥਲਾ ਤੋਂ ਅੰਮ੍ਰਿਤਸਰ
ਬਲਜਿੰਦਰ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ

(ਮਨੋਜ ਜੋਸ਼ੀ ਦੀ ਰਿਪੋਰਟ)

Trending news