CMD of PSPCL: ਜ਼ਿਕਰਯੋਗ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਸੇਵਾ ਮੁਕਤ ਹੋ ਗਏ ਹਨ।
Trending Photos
CMD of PSPCL: ਪੰਜਾਬ ਸਰਕਾਰ ਨੇ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਸਕੱਤਰ ਊਰਜਾ ਅਜੋਏ ਕੁਮਾਰ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਸੇਵਾ ਮੁਕਤ ਹੋ ਗਏ ਹਨ।