Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!
Advertisement
Article Detail0/zeephh/zeephh2484821

Sukhbir Singh Badal: ਸੁਖਬੀਰ ਸਿੰਘ ਬਾਦਲ ਨਹੀਂ ਲੜ ਸਕਣਗੇ ਜ਼ਿਮਨੀ ਚੋਣ!

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਮਨੀ ਚੋਣ ਨਹੀਂ ਲੜ ਸਕਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਨਖਾਹੀਆਂ ਹਨ।

Trending news