Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ 'ਤੇ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਲਈ ਕਿਹਾ
Advertisement
Article Detail0/zeephh/zeephh2519238

Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ 'ਤੇ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਲਈ ਕਿਹਾ

ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫ਼ਤਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉਤੇ ਦੋ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ। ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸ

Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ 'ਤੇ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਲਈ ਕਿਹਾ

Balwant Singh Rajoana: ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫ਼ਤਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉਤੇ ਦੋ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ।
ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸ ਸੂਰਤ ਵਿੱਚ ਅਦਾਲਤ ਰਾਜੋਆਣਾ ਦੀ ਰਾਹਤ ਦੀ ਮੰਗ ਉਤੇ ਵਿਚਾਰ ਕਰੇਗਾ। ਸੁਪਰੀਮ ਕੋਰਟ ਅੱਗੇ 5 ਦਸੰਬਰ ਨੂੰ ਇਸ ਉਤੇ ਸੁਣਵਾਈ ਕਰੇਗਾ।

Trending news