ਨੌਜਵਾਨ ਵੱਲੋਂ ਫਾਈਰਿੰਗ ਦੀ ਵੀਡੀਓ ਹੋਈ ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ
Advertisement
Article Detail0/zeephh/zeephh2615066

ਨੌਜਵਾਨ ਵੱਲੋਂ ਫਾਈਰਿੰਗ ਦੀ ਵੀਡੀਓ ਹੋਈ ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

Pathankot News: ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਨੌਜਵਾਨ ਹਵਾ ਵਿੱਚ ਫਾਇਰ ਕਰਦਾ ਦਿਖਾਈ ਦੇ ਰਿਹਾ ਹੈ। ਵਾਇਰਲ ਵੀਡੀਓ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਤੇ ਮੁਲਜ਼ਮ ਦੀ ਭਾਲ ਕੀਤੀ ਜਾਰੀ ਹੈ।

ਨੌਜਵਾਨ ਵੱਲੋਂ ਫਾਈਰਿੰਗ ਦੀ ਵੀਡੀਓ ਹੋਈ ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

Pathankot News (ਅਜੈ ਮਹਾਜਨ): ਪਠਾਨਕੋਟ ਵਿੱਚ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਲੜਕਾ ਹਵਾ ਵਿੱਚ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ। ਵੀਡੀਓ ਦੇ ਆਧਾਰ 'ਤੇ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ ਵੀਡੀਓ ਫਰਵਾਲ ਪਿੰਡ ਦਾ ਦੱਸਿਆ ਜਾ ਰਿਹਾ ਹੈ। 

ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਨੌਜਵਾਨ ਹਵਾ ਵਿੱਚ ਫਾਇਰ ਕਰਦਾ ਦਿਖਾਈ ਦੇ ਰਿਹਾ ਹੈ। ਵਾਇਰਲ ਵੀਡੀਓ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਤੇ ਮੁਲਜ਼ਮ ਦੀ ਭਾਲ ਕੀਤੀ ਜਾਰੀ ਹੈ।

ਇਹ ਵੀ ਪੜ੍ਹੋ:

ਪੁਲਿਸ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਕਿਹਾ ਕਿ ਲੋਹੜੀ ਵਾਲੇ ਦਿਨ ਫਰਵਾਲ ਪਿੰਡ ਦਾ ਇੱਕ ਲੜਕਾ ਆਪਣੇ ਪਿਤਾ ਦੀ ਲਾਇਸੈਂਸੀ ਬੰਦੂਕ ਤੋਂ ਹਵਾ ਵਿੱਚ ਗੋਲੀਆਂ ਚਲਾ ਰਿਹਾ ਸੀ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ। ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਅਜਿਹਾ ਕੰਮ ਨਾ ਕਰੇ ਜੋ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਦਾ ਹੋਵੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:

Trending news