Arvind Kejriwal News: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ
Advertisement
Article Detail0/zeephh/zeephh2187439

Arvind Kejriwal News: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

Arvind Kejriwal News: ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

 Arvind Kejriwal News: ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

Arvind Kejriwal News: ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਤੇ ਟ੍ਰਾਇਲ ਕੋਰਟ ਦੁਆਰਾ ਦਿੱਤੀ ਗਈ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਆਦੇਸ਼ ਸੁਰੱਖਿਅਤ ਰੱਖ ਲਿਆ ਹੈ।

 

Trending news