Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।
Trending Photos
Manish Sisodia: ਦਿੱਲੀ ਦੇ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ ਉਸ ਨੇ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।
Former Delhi Deputy Chief Minister and AAP leader Manish Sisodia moves Delhi's Rouse Avenue Court for interim bail.
Interim bail petition filed on the grounds of campaigning for Lok Sabha elections
(file pic) pic.twitter.com/xwYx1UEOdb
— ANI (@ANI) April 12, 2024
ਇਹ ਵੀ ਪੜ੍ਹੋ: AAP Press Conference: ਦਿੱਲੀ ਦੀ ਆਤਿਸ਼ੀ ਦਾ ਵੱਡਾ ਦਾਅਵਾ 'ਦਿੱਲੀ 'ਚ ਰਾਸ਼ਟਰਪਤੀ ਰਾਜ ਲਗਾਉਣ ਦੀ ਹੋ ਰਹੀ ਹੈ ਸਾਜ਼ਿਸ਼'
ਸਿਸੋਦੀਆ ਨੇ ਆਪਣੀ ਅਰਜ਼ੀ ਵਿੱਚ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। 'ਆਪ' ਨੇਤਾ ਦੀ ਪਟੀਸ਼ਨ 'ਤੇ ਦੁਪਹਿਰ 2 ਵਜੇ ਸੁਣਵਾਈ ਹੋਵੇਗੀ।