Jalandhar bypoll election 2023: ਜਲੰਧਰ ਲੋਕ ਸਭਾ ਚੋਣਾਂ 2023 ਲਈ ਵੋਟਿੰਗ ਚੱਲ ਰਹੀ ਹੈ ਅਤੇ ਲੋਕ ਆਪਣੀਆਂ ਵੋਟਾਂ ਪਾਉਣ ਲਈ ਕਤਾਰਾਂ ਵਿੱਚ ਖੜ੍ਹੇ ਹਨ। 14 ਜਨਵਰੀ 2023 ਨੂੰ ਰਾਹੁਲ ਗਾਂਧੀ ਦੀ 'ਭਾਰਤ ਜੋਕੋ ਯਾਤਰਾ' ਦੌਰਾਨ ਸੰਤੋਖ ਸਿੰਘ ਚੌਧਰੀ ਦੀ ਅਚਾਨਕ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ 'ਚ ਉਪ ਚੋਣ ਹੋ ਰਹੀ ਹੈ। ਜਲੰਧਰ ਜ਼ਿਮਨੀ ਚੋਣ ਮੌਕੇ ਜਿਲ੍ਹੇ ਦੇ ਢਣ ਮੁਹੱਲੇ 'ਚ ਜ਼ਬਰਦਸਤ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ, ਵੀਡੀਓ ਵੇਖੋ ਤੇ ਜਾਣੋ..